ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ
ਪਰਿਵਾਰਕ ਮੈਂਬਰਾਂ ਸਮੇਤ ਗੁਰੂ ਨਗਰੀ `ਚ ਆਪਣੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ।ਵੋਟਾਂ ਪਾਉਣ ਉਪਰੰਤ ਯਾਦਗਾਰੀ ਤਸਵੀਰ ਵਿੱਚ ਸਮੂਹ ਪਰਿਵਾਰਕ ਮੈਂਬਰਾਂ ਨਾਲ ਗੁਰਜੀਤ ਔਜਲਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media