Friday, November 6, 2026

ਸੰਸਦ ਮੈਂਬਰ ਤੇ ਕਾਂਗਰਸ ਉਮੀਦਵਾਰ ਗੁਰਜੀਤ ਔਜਲਾ ਨੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ

Gurjeet Aujlaਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ ਕੀਤਾ । ਵੋਟ ਪਾਉਣ ਉਪਰੰਤ ਉਂਗਲੀ `ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਗੁਰਜੀਤ ਔਜਲਾ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply