Tuesday, November 17, 2026

ਜਿਲਾ ਚੋਣ ਅਧਿਕਾਰੀ ਤੇ ਪੁਲਿਸ ਕਮਿਸ਼ਨਰ ਨੇ ਕੀਤਾ ਪੋਲਿੰਗ ਬੂਥਾਂ ਦਾ ਦੌਰਾ

PUNJ1905201908ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਜਿਲਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਖਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦੇ ਹੋਏ।
 

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …

Leave a Reply