ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਆਪਣੀ ਧਰਮ ਪਤਨੀ ਸ੍ਰੀਮਤੀ ਕਮਲਦੀਪ ਭੰਡਾਰੀ ਅਤੇ
ਬੇਟੇ ਵਿਕਰਾਂਤ ਜੋਲੀ ਨਾਲ ਯੂਨੀਕ ਹੋਲੀਹਾਰਟ ਸਕੂਲ ਵੋਟ ਪਾਉਣ ਪਹੁੰਚੇ।ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ ਅਤੇ ਸਾਨੂੰ ਆਪਣੇ ਅਧਿਕਾਰ ਦੀ ਵਰਤੋ ਜਰੂਰ ਕਰਨੀ ਚਾਹੀਦੀ ਹੈ।ਇਸ ਮੋਕੇ ਉਨ੍ਹਾਂ ਦੇ ਸਪੁੱਤਰ ਵਿਕਰਾਂਤ ਜੋਲੀ ਨੇ ਦੱਸਿਆ ਕਿ ਅੱਜ ਉਸ ਨੇ ਪਹਿਲੀ ਵਾਰ ਵੋਟ ਪਾਈ ਹੈ ਅਤੇ ਜਿਸ ਲਈ ਉਹ ਸਪੈਸ਼ਲ ਪਠਾਨਕੋਟ ਆਏ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media