Thursday, August 7, 2025
Breaking News

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਰਿਵਾਰ ਸਮੇਤ ਪਾਈ ਵੋਟ

ਲੌਂਗੋਵਾਲ, 19 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਸੁਨਾਮੀ ਦੇ ਸੁਨਾਮੀ ਦੇ ਬੂਥ ਨੰਬਰ 49 `ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ PUNJ1905201919ਲੌਂਗੋਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਪਣੀ ਵੋਟ ਪਾਈ।ਇਸ ਸਮੇਂ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਭਾਰੀ ਬਹੁਮਤ ਨਾਲ ਜਿੱਤ ਹਾਸਲ  ਕਰੇਗਾ ਅਤੇ ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ `ਚ ਇੱਕ ਵਾਰ ਫਿਰ ਐਨ.ਡੀ.ਏ ਦੀ ਸਰਕਾਰ ਬਣੇਗੀ।
                   ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਅਮਰਪਾਲ ਕੌਰ, ਸਪੁੱਤਰ ਨਵਇੰਦਰਪ੍ਰੀਤ ਸਿੰਘ, ਬੇਟੀ ਗੁਰਮਨ ਕੌਰ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply