Thursday, September 24, 2026

ਪਹਿਲੀ ਵਾਰ ਵੋਟ ਪਾਉਣ `ਤੇ ਮਿਲਿਆ ਪ੍ਰਸ਼ੰਸਾ ਪੱਤਰ

ਲੌਂਗੋਵਾਲ, 19 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਬੂਥ ਨੰਬਰ 56 `ਤੇ ਲਖਵਿੰਦਰ ਸਿੰਘ ਸਿੱਧੂ PUNJ1905201921ਨੂੰ ਪਹਿਲੀ ਵਾਰ ਆਪਣੀ ਵੋਟ ਪਾਉਣ `ਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪ੍ਰਸ਼ੰਸਾ ਪੱਤਰ ਦਿੰਦੇ ਹੋਏ ਬੂਥ ਲੈਵਲ ਅਫ਼ਸਰ ਮਾਸਟਰ ਨਰਿੰਦਰ ਸ਼ਰਮਾ, ਮਾਸਟਰ ਗੁਰਵਿੰਦਰ ਸਿੰਘ ਤੇ ਹੋਰ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply