Sunday, November 15, 2026

ਆਦਰਸ਼ ਅਤੇ ਗੁਲਾਬੀ ਪੋਲਿੰਗ ਬੂਥ ਰਹੇ ਖਿੱਚ ਦਾ ਕੇਂਦਰ

PUNJ2005201902ਭੀਖੀ, 20 ਮਈ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ-2019 ਲਈ ਬਣਾਏ ਗਏ ਆਦਰਸ਼ ਮਤਦਾਨ ਕੇਂਦਰ ਅਤੇ ਗੁਲਾਬੀ ਪੋਲਿੰਗ ਬੂਥ ਖਿੱਚ ਦਾ ਕੇਂਦਰ ਰਹੇ।ਤਸਵੀਰ ਵਿਚ ਦਿਖਾਈ ਦੇ ਰਿਹਾ ਹੈ ਗੁਲਾਬੀ ਪੋਲਿੰਗ ਬੂਥ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …

Leave a Reply