Wednesday, October 7, 2026

ਬਿਕਰਮ ਸਿੰਘ ਮਜੀਠੀਆ ਨੇ ਮਜੀਠਾ `ਚ ਪਾਈ ਵੋਟ

Majithiaਮਜੀਠਾ, 19 ਮਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਸੰਸਦੀ ਹਲਕੇ ਲਈ ਮਜੀਠਾ ਵਿਖੇ ਬੂਥ ਨੰਬਰ 36 `ਚ ਵੋਟ ਪਾਈ।ਤਸਵੀਰ ਵਿੱਚ ਵੋਟ ਪਾਉਣ ਉਪਰੰਤ ਆਪਣੀ ਉਂਗਲ `ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਮਜੀਠੀਆ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply