ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਖੰਡ ਪਾਠ ਸਾਹਿਬ ਸੇਵਾ ਸੋਸਾਇਟੀ ਨਿਊ ਪ੍ਰਤਾਪ ਨਗਰ ਦਾ ਹਫਤਾਵਾਰੀ ਸਮਾਗਮ ਕੁਲਵੰਤ ਸਿੰਘ
ਦੇ ਗ੍ਰਹਿ ਕੋਟ ਆਤਮਾ ਸਿੰਘ ਨਜਦੀਕ ਗੁਰਦੁਆਰਾ ਮੀਰੀ ਪੀਰੀ ਸੁਲਤਾਨ ਵਿੰਡ ਰੋਡ ਵਿਖੇ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਪ੍ਰੀਵਾਰ ਦੇ ਮੁਖੀ ਨੂੰ ਠੇਕੇਦਾਰ ਗੁਰਮੀਤ ਸਿੰਘ ਪ੍ਰਚਾਰ ਸਕੱਤਰ, ਹਰਜੀਤ ਸਿੰਘ ਸਕੱਤਰ, ਜਸਬੀਰ ਸਿੰਘ ਸੇਠੀ ਮੀਤ ਪ੍ਰਧਾਨ, ਕਿਰਪਾਲ ਸਿੰਘ ਖਜਾਨਚੀ, ਦਲਜੀਤ ਸਿੰਘ, ਅਮਰਜੀਤ ਸਿੰਘ ਆਦਿ ਵਲੋਂ ਸਨਮਾਨਿਤ ਕੀਤਾ ਗਿਆ।ਗੁਰੂ ਦਾ ਲੰਗਰ ਅਤੁੱਟ ਵਰਤਿਆ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media