Tuesday, October 6, 2026

ਅਤਿਵਾਦ ਵਿਰੋਧੀ ਦਿਵਸ ਮੌਕੇ ਚੁਕਾਈ ਸਹੁੰ

PUNJ2105201904ਸੰਗਰੂਰ, 21 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿੱਚ ਅੱਤਵਾਦ ਵਿਰੋਧੀ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਹੋਇਆ।ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਤਿਵਾਦ ਵਿਰੁੱਧ ਡਟਣ ਦੀ ਸਹੁੰ ਚੁਕਾਈ।ਇਸ ਦੌਰਾਨ ਹਾਜ਼ਰੀਨ ਨੇ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਅਤੇ ਸਮੂਹ ਮਨੁੱਖੀ ਭਾਈਚਾਰੇ ਨੂੰ ਇਕ ਸਮਾਨ ਸਮਝਣ ਦਾ ਪ੍ਰਣ ਵੀ ਲਿਆ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply