Tuesday, October 6, 2026

ਵੋਟਰਾਂ ਲਈ ਖਿੱਚ ਦਾ ਕੇਂਦਰ ਰਹੇ ਗੁਲਾਬੀ ਪੋਲਿੰਗ ਬੂਥ ਆਦਰਸ਼ ਮਤਦਾਨ ਕੇਂਦਰ

ਭੀਖੀ, 21 ਮਈ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ-2019 ਲਈ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਗਏ ਆਦਰਸ਼ ਮਤਦਾਨ ਕੇਂਦਰ 

???????????????????????????

ਅਤੇ ਗੁਲਾਬੀ ਪੋਲਿੰਗ ਬੂਥ ਵੋਟਰਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ। ਇਥੇ ਬਜ਼ੁਰਗਾਂ, ਔਰਤਾਂ ਅਤੇ ਅੰਗਹੀਣ ਵਿਅਕਤੀਆਂ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਧੀਆ ਬੰਦੋਬਸਤ ਕੀਤੇ ਗਏ ਸਨ। ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਆਦਰਸ਼ ਮਤਦਾਨ ਕੇਂਦਰ ਵਿਖੇ ਵੋਟਾਂ ਪਾਉਣ ਪੁੱਜੇ ਵੋਟਰ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply