ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੋਕ ਸਭਾ ਦੀਆਂ ਚੋਣਾਂ ਦੌਰਾਨ ਹਲਕਾ ਪੂਰਬੀ `ਚ ਚੌੜਾ ਬਜਾਰ ਗੋਬਿੰਦ ਨਗਰ ਵਿਖੇ ਅਕਾਲੀ-ਭਾਜਪਾ
ਗਠਜੋੜ ਦੇ ਸਾਂਝੇ ਉਮੀਦਵਾਰ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਪੋਲਿੰਗ ਬੂਥ ਦਾ ਜਾਇਜ਼ਾ ਲੈਂਦੇ ਹੋਏ ਯੂਥ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ।ਉਨਾਂ ਦਾਅਵਾ ਕੀਤਾ ਕਿ ਪੁਰੀ ਵੋਟਾਂ ਦੇ ਵੱਡੇ ਫਰਕ ਨਾਲ ਕਾਮਯਾਬ ਹੋਣਗੇ।ਇਸ ਸਮੇਂ ਬਲਬੀਰ ਸਿੰਘ ਬੀਰਾ, ਜਤਿੰਦਰ ਸਿੰਘ ਸੰਧੂ ਆਦਿ ਵੀ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media