Wednesday, October 7, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਕਾਰੀ ਸਕੂਲ `ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਜਤਿੰਦਰ ਪਾਲ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ PUNJ2105201909ਮਲਿਕਪੁਰ ਵਿਖੇ ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਅੱਤਵਾਦ ਵਿਰੁੱਧ ਸਹੁੰ ਚੁੱਕਾਈ ਗਈ ਅਤੇ ਬੱਚਿਆਂ ਨੂੰ ਦੱਸਿਆ ਗਿਆ ਕਿ ਅੱਤਵਾਦ ਅਤੇ ਅਹਿੰਸਾ ਦਾ ਰਸਤਾ ਰਾਸ਼ਟਰੀ ਲਈ ਹਾਨੀਕਾਰਕ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply