ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਆਪਣੇ ਵਿਰੋਧੀ ਅਕਾਲੀ ਭਾਜਪਾ ਗਠਜੋੜ ਉਮੀਦਵਾਰ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੋਂ ਅੱਗੇ ਚੱਲ ਰਹੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media