ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਤੋਂ ਲੋਕ ਸਭਾ ਚੋਣਾਂ 2019 ਦਾ ਪਹਿਲਾ ਨਤੀਜਾ ਭਾਜਪਾ ਦੇ ਹੱਕ `ਚ ਆਇਆ ਹੈ। ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜੇਤੂ ਕਰਾਰ ਦਿੱਤੇ ਗਏ ਹਨ।ਉਨਾਂ ਨੇ ਕਾਂਗਰਸ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media