ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) - ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਸਪੱਸ਼ਟ ਬਹੁੱਮਤ ਮਿਲਣ `ਤੇ ਕੇਂਦਰ ਵਿੱਚ ਮੋਦੀ ਦੀ ਅਗਵਾਈ `ਚ ਮੁੜ ਐਨ.ਡੀ.ਏ ਦੀ ਸਰਕਾਰ ਬਣੇਗੀ।