ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ 8 ਸੀਟਾਂ `ਤੇ ਲੀਡ ਮਿਲਣ `ਤੇ ਪੰਜਾਬ ਦੇ ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ, ਕਾਂਗਰਸੀ ਵਰਕਰਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਹੈ।
ਦੱਸਯਯੋਗ ਹੈ ਕਿ ਕਾਂਗਰਸ ਨੂੰ ਜਿੰਨਾਂ 8 ਲੋਕ ਸਭਾ ਸੀਟਾਂ `ਤੇ ਲੀਡ ਮਿਲੀ ਹੈ ਉਨਾਂ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਪਟਿਆਲਾ ਤੋਂ ਪ੍ਰਨੀਤ ਕੌਰ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਫਰੀਦਕੋਟ ਤੋਂ ਮੁਹੰਮਦ ਸਦੀਕ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ, ਸ੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਆਦਿ ਸ਼ਾਮਲ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media