Tuesday, September 22, 2026

ਬਠਿੰਡਾ ਤੋਂ ਹਰਸਿਮਰਤ ਤੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅੱਗੇ

Harsimrat Badalਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਬਠਿੰਡਾ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਫਿਰੋਜਪੁਰ ਤੋਂ ਸੁਖਬੀਰ ਸਿੰਘ ਬਾਦਲ ਆਪਣੇ ਵਿਰੋਧੀਆ ਤੋਂ ਅੱਗੇ ਚੱਲ ਰਹੇ ਹਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply