ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਸਪੱਸ਼ਟ ਬਹੁੱਮਤ ਹਾਸਲ ਕਰਨ `ਤੇ ਵੱਖ-ਵੱਖ ਮੁਲਕਾਂ
ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ ਹੈ।ਵਧਾਈ ਦੇਣ ਵਾਲੇ ਆਗੁਆਂ ਵਿੱਚ ਜਪਾਨ ਦੇ ਪ੍ਰਧਾਨ ਮੰਤਰੀ, ਭੂਟਾਨ ਦੇ ਰਾਜਾ, ਅਫਗਾਨਿਸਤਾਨ ਦੇ ਰਾਸ਼ਟਰਪਤੀ, ਨੇਪਾਲ ਦੇ ਪ੍ਰਧਾਨ ਮੰਤਰੀ ਅਤੇ ਚੀਨ ਦੇ ਰਾਸ਼ਟਰਪਤੀ ਆਦਿ ਸ਼ਮਾਲ ਹਨ।
Punjab Post Daily Online Newspaper & Print Media