ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਵਿੱਚ ਸੰਗਰੂਰ ਹਲਕੇ ਦੇ ਲੋਕਾਂ ਵਲੋਂ ਦਿੱਤੇ ਅਥਾਹ ਪਿਆਰ ਲਈ ਉਹ ਸਦਾ ਰਿਣੀ
ਰਹਿਣਗੇ।ਇਹ ਵਿਚਾਰ ਪ੍ਰਗਟ ਕਰਦਿਆਂ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਉਹ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ, ਵਰਕਰਾਂ ਅਤੇ ਆਪਣੇ ਸਮਰਥਕਾਂ ਦਾ ਤਹਿ ਦਿਲੋਂ ਸ਼ੁਕਰਗੁਜਾਰ ਹਨ, ਜਿਹਨਾਂ ਨੇ ਉਨਾਂ ਨੂੰ ਅਥਾਹ ਪਿਆਰ ਤੇ ਭਰਪੂਰ ਸਮਰਥਨ ਦਿੱਤਾ ਹੈ।ਉਹ ਲੋਕਾਂ ਵਲੋਂ ਦਿੱਤੇ ਗਏ ਫੈਸਲੇ ਨੂੰ ਸਿਰ ਮੱਥੇ ਕਬੂਲ ਕਰਦਿਆਂ ਵਿਸ਼ਵਾਸ ਦਿਵਾਉਂਦੇ ਹਨ ਕਿ ਮੈਂ ਉਹਨਾਂ ਦੇ ਨਾਲ ਸਦਾ ਮੋਢੇ ਨਾਲ ਮੋਢਾ ਜੋੜ ਕੇ ਖੜਣਗੇ ਅਤੇ ਇਲਾਕੇ ਦੇ ਵਿਕਾਸ ਲਈ ਹਮੇਸ਼ਾਂ ਤਤਪਰ ਰਹਿਣਗੇ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media