Sunday, November 8, 2026

ਭਾਜਪਾ ਦੇ ਗੁਰਦਾਸਪੁਰ ਤੋਂ ਸੰਨੀ ਦਿਓਲ ਤੇ ਹੁਸ਼ਿਆਰਪੁਰ ਤੋਂ ਜਿੱਤੇ ਸੋਮ ਪ੍ਰਕਾਸ਼

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਬਾਲੀਵੁੱਡ ਐਕਟਰ ਵਿਨੋਦ ਖੰਨਾ ਦੇ ਦਿਹਾਂਤ ਤੋਂ ਬਾਅਦ ਹੋਈ  ਜ਼ਿਮਨੀ ਚੋਣ ਵਿੱਚ ਕਾਂਗਰਸ ਪ੍ਰਦੇਸ਼ ਪ੍ਰਧਾਨ Sunny Deolਸੁਨੀਲ਼ ਜਾਖੜ ਵਲੋਂ ਖੋਹੀ ਗਈ ਗੁਰਦਾਸਪੁਾਰ ਦੀ ਲੋਕ ਸਭਾ ਸੀਟ ਭਾਜਪਾ ਨੇ ਨਾਮਵਰ ਬਾਲੀਵੁੱਡ ਐਕਟਰ ਨੀ ਦਿਓਲ ਨੂੰ ਮੈਦਾਨ ਵਿੱਚ ਭੇਜ ਕੇ ਮੁੜ ਹਾਸਲ ਕਰ ਲਈ ਹੈ।ਚੋਣਾਂ ਤੋਂ ਤਕਰੀਬਨ 15 ਦਿਨ ਪਹਿਲਾਂ ਪੈਰਾਸ਼ੂਟ ਰਾਹੀਂ ਚੋਣ ਮੈਦਾਨ `ਚ ਉਤਾਰੇ ਗਏ ਸੰਨੀ ਦਿਓਲ ਨੇ ਸੁਨੀਲ ਜਾਖੜ ਨੂੰ 82 ਹਜਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਪਛਾੜ ਦਿੱਤਾ ਹੈ।
    ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਨੇ ਕਾਂਗਰਸ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੂੰ ਤਕਰੀਬਨ 48 ਹਜਾਰ ਵੋਟਾਂ ਦੇ ਫਰਕ ਨਾਲ ਜਿੱਤ ਲਈ ਹੈ।ਇਸ ਸੀਟ ਪਹਿਲਾਂ ਭਾਜਪਾ ਦੇ ਵਿਜੇ ਸਾਂਪਲਾ ਕੋਲ ਸੀ।

Check Also

ਬੰਦੀ ਛੋੜ ਦਿਵਸ ਦਾ ਇਤਿਹਾਸਕ ਮਹੱਤਵ

  ਸਿੱਖ ਕੌਮ ਦੇ ਨਿਰਾਲੇ ਇਤਿਹਾਸ ਨੂੰ ਬਿਆਨ ਕਰਦਾ ਬੰਦੀ ਛੋੜ ਦਿਵਸ ਕੌਮ ਵੱਲੋਂ ਸ਼ਰਧਾ …

Leave a Reply