ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿੱਚ ਕੇਂਦਰੀ ਕੈਬਨਿਟ ਮੀਟਿੰਗ `ਚ 16ਵੀਂ ਲੋਕ ਸਭਾ ਭੰਗ ਕਰਨ ਦੇ ਫੈਸਲੇ ਉਪਰੰਤ ਪ੍ਰਧਾਨ ਮੰਤਰੀ
ਨਰੇਂਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣੀ ਸਰਕਾਰ ਦਾ ਅਸਤੀਫਾ ਸੌਂਪਿਆ। ਕੈਬਨਿਟ ਮੀਟਿੰਗ ਵਿੱਚ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ, ਨਿਤਨ ਗਡਕਰੀ, ਮੇਨਕਾ ਗਾਂਧੀ, ਨਿਰਮਲਾ ਸੀਤਾਰਮਨ ਆਦਿ ਵੀ ਮੌਜੂਦ ਰਹੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media