Tuesday, November 24, 2026

ਰਾਸ਼ਟਰਪਤੀ ਵਲੋਂ ਮੋਦੀ ਸਰਕਾਰ ਦਾ ਅਸਤੀਫਾ ਪ੍ਰਵਾਨ

PUNJ2405201901ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੋਦੀ ਸਰਕਾਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।ਉਨਾਂ ਨੇ ਨਰੇੰਦਰ ਮੋਦੀ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਕੰਮ ਕਰਦੇ ਰਹਿਣ ਲਈ ਕਿਹਾ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply