Saturday, October 17, 2026

ਮੋਦੀ ਨੇ ਚਰਨ ਸਪਰਸ਼ ਕਰ ਕੇ ਲਾਲ ਕਿਸ਼ਨ ਅਡਵਾਨੀ ਤੋਂ ਲ਼ਿਆ ਆਸ਼ੀਰਵਾਦ

PUNJ2405201902ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਹੁੰਝਾਫੇਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਆਗੂ ਲਾਲ ਕਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮੇਂ ਚਰਨ ਸਪਰਸ਼ ਕਰ ਕੇ ਉਨਾਂ ਦਾ ਆਸ਼ੀਰਵਾਦ ਲਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply