ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਤੇ ਹੋਰ ਸੰਸਦ ਮੈਂਬਰ ਐਨ.ਡੀ.ਏ ਭਾਈਵਾਲਾਂ ਸਮੇਤ ਨਰੇਂਦਰ ਮੋਦੀ ਦੇ ਐਨ.ਡੀ.ਏ ਨੇਤਾ ਚੁਣੇ ਜਾਣ ਦੀ ਜਾਣਕਾਰੀ ਦੇਣ ਲਈ ਇੱਕ ਵਫਦ ਦੇ ਰੂਪ ਵਿੱਚ ਰਾਸ਼ਟਰਪਤੀ ਨੂੰ ਮਿਲੇ ਅਤੇ ਐਨ.ਡੀ.ਏ ਭਾਈਵਾਲਾਂ ਦੀ ਹਮਾਇਤ ਦਾ ਪੱਤਰ ਉਨਾਂ ਨੂੰ ਸੌਂਪਿਆ।ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ, ਨਿਤੀਸ਼ ਕੁਮਾਰ, ਸੁਸ਼ਮਾ ਸਵਰਾਜ, ਨਿਤਨ ਗਡਕਰੀ, ਰਾਮ ਵਿਲਾਸ ਪਾਸਵਾਨ ਆਦਿ ਮੌਜੂਦ ਸਨ।
Check Also
ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …
Punjab Post Daily Online Newspaper & Print Media