ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੰਵਿਧਾਨ ਦੇ ਆਰਟੀਕਲ 75(1) ਤਹਿ ਮਿਲੇ ਅਧਿਕਾਰਾਂ ਦੀ ਵਰਤੋਂ
ਕਰਦਿਆਂ ਹੋਇਆਂ ਐਨਡੀਏ ਦੇ ਨੇਤਾ ਚੁਣੇ ਗਏ ਨਰੇਂਦਰ ਮੋਦੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ।ਉਨਾਂ ਨੇ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੀ ਤਰੀਕ ਅਤੇ ਸਮਾਂ ਦੱਸਣ ਦੇ ਨਾਲ ਹੀ ਕੈਬਨਿਟ ਦੇ ਹੋਰ ਮੰਤਰੀਆਂ ਦੇ ਨਾਮ ਦੱਸਣ ਲਈ ਕਿਹਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media