Tuesday, August 11, 2026

ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਹੁਣ ਤੱਕ 1187180 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ – ਡੀ.ਸੀ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ Ghan Shyam Thori DCਤਕ 11 ਲਖ 87 ਹਜ਼ਾਰ 180 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰਨ ਮਗਰੋਂ 11 ਲੱਖ 86 ਹਜ਼ਾਰ 302 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ।ਉਨਾਂ ਦੱਸਿਆ ਕਿ ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 2074 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਰਬੀ ਸੀਜ਼ਨ 2019-20 ਦੌਰਾਨ ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੀ।ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖ਼ਰੀਦ ਏਜੰਸੀਆਂ ਦੇ ਰਾਹੀਂ ਕਣਕ ਦੀ ਸਰਕਾਰੀ ਖ਼ਰੀਦ ਦੇ ਕੀਤੇ ਮਿਆਰੀ ਪ੍ਰਬੰਧਾਂ ਸਦਕਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ।
 

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply