Tuesday, September 22, 2026

ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਪਣੀ ਮਾਤਾ ਦਾ ਆਸ਼ੀਰਵਾਦ ਲੈਣ ਪੁੱਜੇ ਮੋਦੀ

ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਬੇਮਿਸਾਲ ਜਿੱਤ ਹਾਸਲ ਕਰ ਕੇ ਮੁੜ ਪ੍ਰਧਾਨ ਮੰਤਰੀ ਬਨਣ ਤੋਂ ਪਹਿਲਾਂ ਨਰੇਂਦਰ ਮੋਦੀ Modi with Motherਅਹਿਮਦਾਬਾਦ ਦੇ ਦੌਰੇ ਦੌਰਾਨ ਆਪਣੀ ਮਾਤਾ ਸ੍ਰੀਮਤੀ ਹੀਰਾ ਬੇਨ ਨੂੰ ਮਿਲੇ ਅਤੇ ਉਨਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2014 ਵਿੱਚ ਵੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਪਣੀ ਮਾਤਾ ਦਾ ਆਸ਼ੀਰਵਾਦ ਲ਼ਿਆ ਸੀ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply