Monday, September 21, 2026

30 ਮਈ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ ਮੋਦੀ

ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਦੇ ਨੇਤਾ ਚੁਣੇ ਗਏ ਨਰੇਂਦਰ ਮੋਦੀ 30 ਮਈ ਨੂੰ ਰਾਸ਼ਟਰਪਤੀ ਭਵਨ `ਚ ਸ਼ਾਮ 7.00 ਵਜੇ ਦੂਜੀ ਵਾਰ Modi Kovindਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ।ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਰੇਂਦਰ ਮੋਦੀ ਦੇ ਨਾਲ ਉਨਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਵੀ ਅਹੁੱਦੇ ਅਤੇ ਭੇਤ ਗੁਪਤ ਰੱਖਣ ਦੀ ਦੀ ਸਹੁੰ ਚੁਕਾਉਣਗੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply