ਨਵੀਂ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਪਣੇ ਚੋਣ ਹਲਕੇ ਵਾਰਾਨਸੀ ਪਹੁੰਚੇ ਨਰੇਂਦਰ ਮੋਦੀ।ਉਨਾਂ ਨੇ ਬਾਬਾ ਵਿਸ਼ਵਾਨਾਥ ਮੰਦਰ ਵਿੱਚ ਪੂਜਾ ਅਰਚਨਾ ਕੀਤੀ ਅਤੇ ਆਸ਼ੀਰਵਾਦ ਲਿਆ। ਇਸ ਮੌਕੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਉਨਾਂ ਦੇ ਨਾਲ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …