ਚੰਡੀਗੜ, 27 ਮਈ (ਪੰਜਾਬ ਪੋਸਟ ਬਿਊਰੋ) – ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲ ਕੇ ਆਈ.ਜੀ (ਓ.ਸੀ.ਸੀ.ਯੂ) ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ ਬਣਾਇਆ ਗਿਆ ਹੈ।ਇਸ ਦੇ ਨਾਲ ਹੀ ਉਹਨਾਂ ਨੂੰ ਆਈ.ਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media