Monday, September 21, 2026

ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਤੇ ਪੁਲਿਸ ਗੋਲੀਬਾਰੀ ਦੀ ਜਾਂਚ ਕਰ ਰਹੀ ਸਿਟ `ਚ ਮੁੜ ਸ਼ਾਮਲ

ਚੰਡੀਗੜ, 27 ਮਈ (ਪੰਜਾਬ ਪੋਸਟ ਬਿਊਰੋ) – ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ Kunwar Vijay Partap Sਗਈ ਸਿਟ ਵਿੱਚ ਮੁੜ ਸ਼ਾਮਲ ਕਰ ਲਿਆ ਗਿਆ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮ `ਤੇ ਇਹ ਐਲਾਨ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਇਹ ਘਟਨਾਵਾਂ ਪਿੱਛਲੀ ਅਕਾਲੀ ਭਾਜਪਾ ਸਰਕਾਰ ਦੇ ਦੌਰਾਨ ਵਾਪਰੀਆਂ ਸਨ ਅਤੇ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਲੋਂ ਪੱਖਪਾਤ ਦੀ ਦਿੱਤੀ ਗਈ ਸ਼ਿਕਾਇਤ `ਤੇ ਚੋਣ ਕਮਿਸ਼ਨ ਪੰਜਾਬ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿਟ ਤੋਂ ਅਲੱਗ ਕਰ ਦਿੱਤਾ ਸੀ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply