Saturday, October 17, 2026

ਸੁਨੀਲ ਜਾਖੜ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁੱਦੇ ਤੋਂ ਦਿੱਤਾ ਅਸਤੀਫਾ

ਚੰਡੀਗੜ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਚ` ਪੰਜਾਬ ਮਿਸ਼ਨ 13 ਦੀ ਅਸਫਲਤਾ ਦੀ Sunil Jakharਜਿੰਮੇਵਾਰੀ ਆਪਣੇ ਸਿਰ ਲੈਂਦਿਆਂ ਹੋਇਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀ ਸੂਚਨਾ ਅਨੁਸਾਰ ਉਨਾਂ ਨੇ ਆਪਣਾ ਅਸਤੀਫਾ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ।
 

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply