Saturday, October 17, 2026

ਕੈਪਟਨ ਅਮਰਿੰਦਰ ਮੰਤਰੀ ਪ੍ਰਧਾਨ ਦੇ ਸਹੁੰ ਚੁੱਕ ਸਮਾਗਮ `ਚ ਸ਼ਾਮਲ ਨਹੀਂ ਹੋਣਗੇ

ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ `ਚ ਸ਼ਾਮਲ ਨਹੀਂ Captain Amrinderਹੋਣਗੇ।ਸੂਚਨਾ ਅਨੁਸਾਰ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਭੇਜਿਆ ਗਿਆ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply