Sunday, July 26, 2026

ਪੰਜਾਬ ਕਾਂਗਰਸ ਦੀ ਚੰਡੀਗੜ `ਚ ਵਿਸ਼ੇਸ਼ ਮੀਟਿੰਗ ਅੱਜ

Congress logoਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ `ਚ ਪੰਜਾਬ ਕਾਂਗਰਸ ਦੀ ਮੀਟਿੰਗ ਸੱਦੀ ਹੈ।ਜਿਸ ਵਿੱਚ ਕੈਪਟਨ ਵਜਾਰਤ ਦੇ ਮੰਤਰੀ, ਕਾਂਗਰਸ ਵਿਧਾਇਕ ਅਤੇ ਸੰਸਦ ਮੈਂਬਰ ਸ਼ਮੂਲੀਅਤ ਕਰਨਗੇ ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply