Tuesday, September 22, 2026

ਨਵਨੀਤ ਕੌਰ ਦੀ ਨਵੋਦਿਆ ਵਿਦਿਆਲਿਆ `ਚ ਹੋਈ ਚੋਣ

PUNJ2905201909ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਦੀ ਵਿਦਿਆਰਥਣ ਨਵਨੀਤ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਭੀਖੀ ਦੀ ਨਵੋਦਿਆ ਵਿਦਿਆਲਿਆ ਵਿੱਚ ਚੋਣ ਹੋਈ ਗਈ।ਇਸ ਖੁਸ਼ੀ `ਚ ਸਕੂਲ  ਪ੍ਰਿੰਸੀਪਲ ਰਵੀ ਕੁਮਾਰ ਅਤੇ ਸਮੂਹ ਸਟਾਫ ਵਲੋਂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮੂਹ  ਸਟਾਫ ਮੈਂਬਰ ਮੋਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply