ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਹਰਦੀਫ ਸਿੰਘ ਪੁੱਰੀ ਨੂੰ ਮੁੜ ਰਾਜ ਮੰਤਰੀ (ਸੁਤੰਤਰ ਵਿਭਾਗ) ਬਣਾਇਆ ਗਿਆ ਹੈ। ਉਨਾਂ ਨੇ ਅੱਜ ਰਤਸ਼ਟਰਪਤੀ ਭਵਨ `ਚ ਸਹੁੰ ਚੁੱਕੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਰੁਣ ਜੇਤਲੀ ਨੂੰ ਵੀ 2014 `ਚ ਅੰਮ੍ਰਿਤਸਰ ਦੀ ਲੋਕ ਸਭਾ ਚੋਣ ਹਾਰਣ ਤੋਂ ਬਾਅਦ ਮੋਦੀ ਸਰਕਾਰ ਵਿੱਚ ਵਿੱਤ ਮੰਤਰੀ ਬਣਾਇਆ ਗਿਆ ਸੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …