Monday, September 14, 2026

ਚੀਫ ਆਫ ਨੇਵਲ ਸਟਾਫ ਐਡਮਿਰਲ ਕਰਮਬੀਰ ਸਿੰਘ ਨੇ ਸੰਭਾਲੀ ਇੰਡੀਅਨ ਨੇਵੀ ਦੀ ਕਮਾਂਡ

PUNJ3105201907ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਚੀਫ ਆਫ ਨੇਵਲ ਸਟਾਫ ਐਡਮਿਰਲ ਕਰਮਬੀਰ ਸਿੰਘ ਨਵੀਂ ਦਿੱਲੀ ਵਿਖੇ ਇੰਡੀਅਨ ਨੇਵੀ ਦੀ ਕਮਾਂਡ ਸੰਭਾਲਦੇ ਹੋਏ।ਅਹੁੱਦਾ ਛੱਡ ਰਹੇ ਚੀਫ ਆਫ ਨੇਵਲ ਸਟਾਫ ਐਡਮਿਰਲ ਸੁਨੀਲ ਲਾਂਬਾ ਵੀ ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply