ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਜਸਵੰਤ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਸਨਮਾਨਿਤ ਕਰਦੇ ਹੋਏ ਵਧੀਕ ਸਕੱਤਰ ਸੁਖਦੇਵ ਸਿੰਘ ਭੁਰਾ ਕੋਹਨਾ, ਮੀਤ ਸਕੱਤਰ ਗੁਰਬਚਨ ਸਿੰਘ ਲੇਹਲ ਤੇ ਤੇਜਿੰਦਰ ਸਿੰਘ ਪੱਡਾ, ਇੰਚਾਰਜ਼ ਗੱਡੀਆਂ ਨਿਰਮਲ ਸਿੰਘ ਅਤੇ ਹੋਰ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media