ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਜੀ ਵਾਰ ਚੁਣੇ ਗਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਨਵੀਂ ਦਿੱਲੀ
ਵਿਖੇ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤਾਂ ਸੰਬੰਧੀ ਵਿਚਾਰ ਚਰਚਾ ਕੀਤੀ।ਔਜਲਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇਣ `ਤੇ ਉਨਾਂ ਦਾ ਧੰਨਵਾਦ ਕੀਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅਸ਼ੀਰਵਾਦ ਲੈਣ ਲਿਆ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media