ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਚੇਅਰਮੈਨ ਜਗਤਾਰ ਸਿੰਘ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਸਾਈਕਲ ਵੰਡਦੇ ਹੋਏ ਪ੍ਰਿੰਸੀਪਲ ਕਰਮਜੀਤ ਕੌਰ, ਲੈਕਚਰਾਰ ਜਗਰੂਪ ਸਿੰਘ, ਪਵਨ ਕੁਮਾਰ, ਲੀਲ੍ਹਾ ਰਾਣੀ, ਛਿੰਦਰਪਾਲ ਕੌਰ, ਪਰਮਜੀਤ ਕੌਰ ਅਤੇ ਨਾਜਰ ਸਿੰਘ ਚਹਿਲ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …