Saturday, August 8, 2026

ਘੱਲੂਘਾਰਾ ਸਪਤਾਹ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਫਲੈਗ ਮਾਰਚ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਸਬੰਧੀ ਮਨਾਏ ਜਾ ਰਹੇ ਘੱਲੂਘਾਰਾ ਸਪਤਾਹ ਦੇ PUNJ0406201928ਮੱਦੇਨਜ਼ਰ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਕਮਿਸ਼ਨਰਟੇਟ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ `ਚ ਫਲੈਗ ਮਾਰਚ ਕੀਤਾ ਗਿਆ।ਲੋਕਾਂ ਵਿੱਚ ਵਿਸ਼ਵਾਸ਼ ਤੇ ਅਮਨ ਸ਼ਾਂਤੀ ਦਾ ਸੁਨੇਹਾ ਦਿੰਦਾ ਇਹ ਫਲੈਗ ਸ਼ਹਿਰ ਦੇ ਪ੍ਰਮੁੱਖ ਬਜਾਰਾਂ ਵਿਚੋਂ ਲੰਘਿਆ। ਫਲੈਗ ਮਾਰਚ ਵਿੱਚ ਸ਼ਾਮਲ ਕਮਾਂਡੋ ਫੋਰਸ ਤੇ ਪੰਜਾਬ ਪੁਲਿਸ ਦੇ ਜਵਾਨ।
 

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply