Tuesday, November 10, 2026

ਜਨਮ ਦਿਨ ਤੇ ਫੁੱਲਾ ਦਾ ਗੁਲਦਸਤਾ ਭੇਟ

PPN16091410

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ ਨੂੰ  ਜਨਮ ਦਿਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਬਰ ਕੁਲਵੰਤ ਸਿੰਘ ਬਾਠ,ਜਤਿੰਦਰ ਪਾਲ ਸਿੰਘ ਗੋਲਡੀ, ਪਰਮਜੀਤ ਸਿੰਘ ਚੰਡੋਕ, ਚਮਨ ਸਿੰਘ, ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਤੇ ਜਗਮੋਹਨ ਸਿੰਘ ਫੁੱਲਾ ਦਾ ਗੁਲਦਸਤਾ ਭੇਟ ਕਰਦੇ ਹ਼ੋਏ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply