Tuesday, September 29, 2026

ਈਦ ਦੇ ਪਵਿੱਤਰ ਦਿਹਾੜੇੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਲੌਂਗੋਵਾਲ, 5 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ਮੌਕੇ ਸਥਾਨਕ ਇੰਤਜ਼ਾਮੀਆ ਕਮੇਟੀ ਜਾਮਾ ਮਸਜਿਦ ਵਲੋਂ PUNJ0506201909ਗਾਹੂ ਪੱਤੀ ਵਿਖੇ ਅੱਤ ਦੀ ਪੈ ਰਹੀ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਹਗੀਰਾਂ ਵਾਸਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਮੌਕੇ ਰਹਿਮਦੀਨ, ਦਾਰਾ ਖਾਨ, ਸ਼ਬੀਰ ਅੰਸਾਰੀ, ਗੁਲਜ਼ਾਰ ਖਾਨ, ਗੁਲਾਮ ਨਬੀ, ਅਕਬਰ ਖਾਨ, ਨਬੀ ਖਾਨ ਆਦਿ ਤੋਂ ਇਲਾਵਾ ਹੋਰ ਵੀ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply