Tuesday, November 24, 2026

ਸਰਕਾਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਮਰ ਕੈਂਪ ਦੌਰਾਨ ਕਰਵਾਏ ਐਕੂਪ੍ਰੈਸ਼ਰ ਮਹਿੰਦੀ ਮੁਕਾਬਲੇ

PUNJ0606201921ਮਲੋਟ, 6 ਜੂਨ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਪੰਜਵੇਂ ਦਿਨ ਐਕੂਪ੍ਰੈਸ਼ਰ ਤੇ  ਮਹਿੰਦੀ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਡਾਂਸ ਤੇ ਯੋਗਾ ਸਿਖਾਇਆ ਗਿਆ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply