ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਆਕਸਫੋਰਡ ਸਕੂਲ ਸੁਨਾਮ `ਚ ਵਿਸ਼ਵ ਵਾਤਾਆਵਰਣ ਦਿਵਸ ਮਨਾਇਆ
ਗਿਆ।ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨੇੜੇ ਤੇੜੇ ਦਾ ਵਾਤਾਵਰਨ ਜੇਕਰ ਸਵੱਛ ਨਾ ਹੋਵੇ ਤਾਂ ਮਨੁੱਖੀ ਜੀਵਨ ਸੰਭਵ ਨਹੀਂ ਹੈ।ਇਹੀ ਕਾਰਨ ਹੈ ਕਿ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ, ਤਾਂ ਜੋ ਲੋਕ ਸੁਚੇਤ ਰਹਿਣ ਅਤੇ ਆਪਣਾ ਫ਼ਰਜ਼ ਸਮਝਦੇ ਹੋਏ ਜ਼ਿਆਦਾ ਤੋਂ ਜ਼ਿਆਦਾ ਦਰਖ਼ਤ ਲਗਾ ਕੇ ਉਨਾਂ ਦੀ ਚੰਗੀ ਤਰਾਂ ਦੇਖਭਾਲ ਕਰਨ।ਇਸ ਮੌਕੇ ਪ੍ਰੀਤੀ ਸ਼ਰਮਾ, ਨੀਲਮ, ਸੰਜਨਾ ਕਾਂਤ ਤੇ ਹੋਰ ਸਟਾਫ਼ ਨੇ ਪੂਰਾ ਯੋਗਦਾਨ ਦਿੱਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media