ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਮੰਡੀ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸ਼ਹੀਦੀ ਦਿਹਾੜੇ `ਤੇ ਬੱਚਿਆਂ ਨੇ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਕੀਤਾ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।ਇਸ ਮੌਕੇ ਸਕੂਲ ਦੇ ਐਮ.ਡੀ ਜਸਵੀਰ ਸਿੰਘ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media