Saturday, September 19, 2026

ਸਰਕਾਰ ਤੇ ਪ੍ਰਸ਼ਾਸਨ ਵਲੋਂ ਡਾਕਟਰੀ ਸਹਾਇਤਾ ਲਈ ਚੌਪਰ ਦਾ ਕੀਤਾ ਗਿਆ ਇੰਤਜ਼ਾਮ

ਲੌਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਭਗਵਾਨ ਪੁਰਾ ਵਿਖੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਚੌਪਰ ਦਾ ਇੰਤਜ਼ਾਮ ਕੀਤਾ ਗਿਆ ਕਿਸੇ ਵੀ Helicopterਮਾੜੇ ਹਾਲਤਾਂ ਨਾਲ ਨਜਿੱਠਣ ਅਤੇ ਫ਼ਤਿਹਵੀਰ ਨੂੰ ਬੋਰ  ਵਿੱਚੋਂ ਕੱਢ ਕੇ ਡਾਕਟਰੀ ਸਹਾਇਤਾ ਦੁਆਉਣ ਲਈ ਕਿਸੇ ਵੱਡੇ ਹਸਪਤਾਲ ਤੱਕ ਜਲਦੀ ਪਹੁੰਚਾਉਣ ਲਈ ਚੌਪਰ ਦਾ ਇੰਤਜ਼ਾਮ ਸਰਕਾਰ ਅਤੇ ਪ੍ਰਸ਼ਾਸਨ ਕੀਤਾ ਗਿਆ ਸੀ।ਤਾਂ ਕਿ ਫ਼ਤਿਹਵੀਰ ਨੂੰ ਜਲਦੀ ਤੋਂ ਜਲਦੀ ਵਧੀਆ ਡਾਕਟਰੀ ਦੇਖ-ਰੇਖ ਵਿਚ ਰੱਖਿਆ ਜਾ ਸਕੇ।ਹਾਲਾਂਕਿ ਮੁੱਢਲੀ ਡਾਕਟਰੀ ਸਹਾਇਤਾ ਲਈ ਘਟਨਾ ਵਾਲੀ ਥਾਂ ਤੇ ਡਾਕਟਰਾਂ ਦੀ ਟੀਮ ਅਤੇ ਐਂਬੂਲੈਂਸਾਂ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ।ਪਰ ਫ਼ਤਿਹਵੀਰ ਨੂੰ ਬਾਹਰ ਕੱਢਣ ਵਿੱਚ ਬਹੁਤ ਜ਼ਿਆਦਾ ਸਮਾਂ ਲੱਗਦਾ ਦੇਖ ਕੇ ਚੌਪਰ ਦਾ ਇੰਤਜ਼ਾਮ ਸਰਕਾਰ ਵੱਲੋਂ ਕੀਤਾ ਗਿਆ ਸੀ।ਜਿਸ ਵਿੱਚ ਫ਼ਤਿਹਵੀਰ ਨੂੰ ਪੀ.ਜੀ.ਆਈ ਚੰਡੀਗੜ੍ਹ ਵਿੱਚ ਲੈ ਕੇ ਜਾਣ ਦਾ ਇੰਤਜ਼ਾਮ ਕੀਤਾ ਗਿਆ ਸੀ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply