ਧੂਰੀ, 10 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਧਰਮਪੂਰਾ ਮੁਹੱਲਾ ਵਿਖੇ ਬਾਬਾ ਪੀਰ ਦੀ ਸਮਾਧ ਦੇ ਨਜਦੀਕ ਛੋਟੇ ਬੱਚਿਆਂ ਵੱਲੋਂ ਲੋਕਾਂ ਨੂੰ ਅੱਤ ਦੀ
ਗਰਮੀ ਤੋਂ ਰਾਹਤ ਦਿਵਾਉਣ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਬੱਚਿਆਂ ਦੇ ਇਸ ਉਪਰਾਲੇ ਦੀ ਰਾਹਗੀਰਾਂ ਅਤੇ ਮੁਹੱਲਾ ਨਿਵਾਸੀਆਂ ਨੇ ਖੂਬ ਸ਼ਲਾਘਾ ਕੀਤੀ।ਇਸ ਮੋਕੇ ਦਕਸ਼ ਕੁਮਾਰ, ਪ੍ਰਿਆ ਗਰਗ, ਆਸ਼ੁ, ਤਰਨ, ਹਿਮਾਂਸ਼ੀ, ਲੱਕੀ, ਹਰਮਨ ਆਦਿ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media