Monday, October 12, 2026

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਣ ਸਮੇਂ ਬੈਗ ਲਿਜਾਣ ਤੇ ਪਾਬੰਦੀ

PPN16091420

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਹਰਿਮੰਦਰ ਸਾਹਿਬ ਜਿਥੇ ਰੋਜਾਨਾ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਦਰਸ਼ਾਨ ਲਈ ਆਉਂਦੇ ਹਨ, ਵਿਖੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਬੈਗ ਅੰਦਰ ਲਿਜਾਣ ‘ਤੇ ਪਾਬੰਦੀ ਲਗਾਈ ਗਈ ਹੈ।ਵਿਸ਼ਵ ਵਿਖਿਆਤ ਮਾਨਵਤਾ ਦੇ ਕੇਂਦਰ ਵਿਖੇ ਇਹ ਪਾਬੰਦੀ ਮੌਜੂਦਾ ਹਾਲਤਾਂ ਤੇ ਸੁਰੱਖਿਆ ਕਾਰਣਾ ਕਰਕੇ ਲਗਾਈ ਗਈ ਦੱਸੀ ਜਾਂਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ ਨੇ ਇਸ ਪਾਬੰਦੀ ਦੀ ਪੁਸ਼ਟੀ ਕੀਤੀ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply